Bible Language

Exodus 6:6 (LXXEN) English version of the Septuagint Bible

Versions

PAV   ਏਸ ਲਈ ਇਸਰਾਏਲੀਆਂ ਨੂੰ ਆਖ, ਮੈਂ ਯਹੋਵਾਹ ਹਾਂ ਅਤੇ ਮੈਂ ਤੁਹਾਨੂੰ ਮਿਸਰੀਆਂ ਦੀ ਬੇਗਾਰ ਹੇਠੋਂ ਕੱਢ ਲਵਾਂਗਾ ਅਰ ਮੈਂ ਤੁਹਾਨੂੰ ਉਨ੍ਹਾਂ ਦੀ ਗੁਲਾਮੀ ਤੋਂ ਛੁਟਕਾਰਾ ਦਿਆਂਗਾ ਅਰ ਮੈਂ ਆਪਣੀ ਬਾਂਹ ਲੰਮੀ ਕਰਕੇ ਵੱਡੇ ਨਿਆਵਾਂ ਨਾਲ ਤੁਹਾਨੂੰ ਛੁਡਾਵਾਂਗਾ
IRVPA   ਇਸ ਲਈ ਇਸਰਾਏਲੀਆਂ ਨੂੰ ਆਖ, ਮੈਂ ਯਹੋਵਾਹ ਹਾਂ ਅਤੇ ਮੈਂ ਤੁਹਾਨੂੰ ਮਿਸਰੀਆਂ ਦੀ ਬੇਗ਼ਾਰ ਹੇਠੋਂ ਕੱਢ ਲਵਾਂਗਾ ਅਤੇ ਮੈਂ ਤੁਹਾਨੂੰ ਉਨ੍ਹਾਂ ਦੀ ਗ਼ੁਲਾਮੀ ਤੋਂ ਛੁਟਕਾਰਾ ਦਿਆਂਗਾ ਅਤੇ ਮੈਂ ਆਪਣੀ ਬਾਂਹ ਲੰਮੀ ਕਰ ਕੇ ਵੱਡੇ ਨਿਆਂਵਾਂ ਨਾਲ ਤੁਹਾਨੂੰ ਛੁਡਾਵਾਂਗਾ।