Bible Language

Exodus 8:17 (LXXEN) English version of the Septuagint Bible

Versions

PAV   ਉਨ੍ਹਾਂ ਨੇ ਓਵੇਂ ਹੀ ਕੀਤਾ ਅਰ ਹਾਰੂਨ ਨੇ ਆਪਣਾ ਢਾਂਗਾ ਲੈਕੇ ਆਪਣਾ ਹੱਥ ਪਸਾਰਿਆ ਅਰ ਧਰਤੀ ਦੀ ਧੂੜ ਨੂੰ ਮਾਰਿਆ ਤਾਂ ਆਦਮੀ ਅਤੇ ਡੰਗਰ ਉੱਤੇ ਜੂੰਆਂ ਹੋ ਗਈਆਂ ਅਤੇ ਧਰਤੀ ਦੀ ਸਾਰੀ ਧੂੜ ਮਿਸਰ ਦੇ ਸਾਰੇ ਦੇਸ ਵਿੱਚ ਜੂੰਆਂ ਹੋ ਗਈ
IRVPA   ਉਨ੍ਹਾਂ ਨੇ ਉਸੇ ਤਰ੍ਹਾਂ ਹੀ ਕੀਤਾ ਅਤੇ ਹਾਰੂਨ ਨੇ ਆਪਣੀ ਲਾਠੀ ਲੈ ਕੇ ਆਪਣਾ ਹੱਥ ਪਸਾਰਿਆ ਅਤੇ ਧਰਤੀ ਦੀ ਧੂੜ ਨੂੰ ਮਾਰਿਆ ਤਦ ਆਦਮੀ ਅਤੇ ਡੰਗਰ ਉੱਤੇ ਜੂੰਆਂ ਹੋ ਗਈਆਂ ਅਤੇ ਧਰਤੀ ਦੀ ਸਾਰੀ ਧੂੜ ਮਿਸਰ ਦੇ ਸਾਰੇ ਦੇਸ ਵਿੱਚ ਜੂੰਆਂ ਹੋ ਗਈ।