Bible Language

Exodus 8:26 (LXXEN) English version of the Septuagint Bible

Versions

PAV   ਤਾਂ ਮੂਸਾ ਨੇ ਆਖਿਆ, ਐਉਂ ਕਰਨਾ ਜੋਗ ਨਹੀਂ ਕਿਉਂ ਜੋ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਮਿਸਰੀਆਂ ਦੀਆਂ ਘਿਣਾਉਣੀਆਂ ਬਲੀਆਂ ਚੜ੍ਹਾਵਾਂਗੇ। ਵੇਖੋ ਜੇ ਅਸੀਂ ਮਿਸਰੀਆਂ ਦੀਆਂ ਅੱਖਾਂ ਦੇ ਅੱਗੇ ਘਿਣਾਉਣੀਆਂ ਬਲੀਆਂ ਚੜ੍ਹਾਈਏ ਤਾਂ ਕੀ ਓਹ ਸਾਨੂੰ ਪਥਰਾਓ ਨਾ ਕਰਨਗੇ?
IRVPA   ਤਦ ਮੂਸਾ ਨੇ ਆਖਿਆ, ਇਸ ਤਰ੍ਹਾਂ ਕਰਨਾ ਜੋਗ ਨਹੀਂ ਕਿਉਂ ਜੋ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਮਿਸਰੀਆਂ ਦੀਆਂ ਘਿਣਾਉਣੀਆਂ ਬਲੀਆਂ ਚੜ੍ਹਾਵਾਂਗੇ। ਵੇਖੋ, ਜੇ ਅਸੀਂ ਮਿਸਰੀਆਂ ਦੀਆਂ ਅੱਖਾਂ ਦੇ ਅੱਗੇ ਘਿਣਾਉਣੀਆਂ ਬਲੀਆਂ ਚੜ੍ਹਾਈਏ ਤਾਂ ਕੀ ਉਹ ਸਾਨੂੰ ਪਥਰਾਉ ਨਾ ਕਰਨਗੇ?