Bible Language

Ezekiel 21:11 (LXXEN) English version of the Septuagint Bible

Versions

PAV   ਅਤੇ ਉਹ ਨੇ ਉਸ ਨੂੰ ਲਿਸ਼ਕਾਣ ਲਈ ਦਿੱਤਾ ਹੈ ਤਾਂ ਜੋ ਹੱਥ ਵਿੱਚ ਫੜੀ ਜਾਵੇ। ਉਹ ਤਿੱਖੀ ਕੀਤੀ ਗਈ ਅਤੇ ਲਿਸ਼ਕਾਈ ਗਈ ਤਾਂ ਜੋ ਉਹ ਵੱਢਣ ਵਾਲੇ ਦੇ ਹੱਥ ਵਿੱਚ ਦਿੱਤੀ ਜਾਵੇ
IRVPA   ਉਹ ਨੇ ਉਸ ਨੂੰ ਲਿਸ਼ਕਾਉਣ ਲਈ ਦਿੱਤਾ ਹੈ, ਤਾਂ ਜੋ ਹੱਥ ਵਿੱਚ ਫੜੀ ਜਾਵੇ। ਉਹ ਤਿੱਖੀ ਕੀਤੀ ਗਈ ਅਤੇ ਲਿਸ਼ਕਾਈ ਗਈ, ਤਾਂ ਜੋ ਉਹ ਵੱਢਣ ਵਾਲੇ ਦੇ ਹੱਥ ਵਿੱਚ ਦਿੱਤੀ ਜਾਵੇ।