Bible Language

Ezekiel 21:26 (LXXEN) English version of the Septuagint Bible

Versions

PAV   ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਅਮਾਮਾ ਉਤਾਰ ਅਤੇ ਤਾਜ ਲਾਹ ਦੇਹ। ਇਹ ਏਦਾਂ ਨਹੀਂ ਰਹੇਗਾ। ਨੀਵੇਂ ਨੂੰ ਉੱਚਾ ਕਰ ਅਤੇ ਉੱਚੇ ਨੂੰ ਨੀਵਾਂ ਕਰ
IRVPA   ਪ੍ਰਭੂ ਯਹੋਵਾਹ ਇਹ ਆਖਦਾ ਹੈ, ਅਮਾਮਾ ਉਤਾਰ ਅਤੇ ਤਾਜ ਲਾਹ ਦੇ। ਇਹ ਇਸ ਤਰ੍ਹਾਂ ਨਹੀਂ ਰਹੇਗਾ। ਨੀਵੇਂ ਨੂੰ ਉੱਚਾ ਕਰ ਅਤੇ ਉੱਚੇ ਨੂੰ ਨੀਵਾਂ ਕਰ।