Bible Language

Ezekiel 27:16 (LXXEN) English version of the Septuagint Bible

Versions

PAV   ਤੇਰੇ ਵਿੱਚ ਕਾਰੀਗਰੀ ਬਹਤ ਸੀ, ਜਿਸ ਕਰਕੇ ਅਰਾਮੀ ਤੇਰੇ ਨਾਲ ਵਪਾਰ ਕਰਦੇ ਸਨ, ਓਹ ਪੰਨੇ ਅਤੇ ਅਰਗਵਾਨੀ ਰੰਗ ਤੇ ਕਸੀਦੇ ਦੇ ਕੱਪੜੇ, ਮਹੀਨ ਕਤਾਨ, ਮੂੰਗਾ ਅਤੇ ਲਾਲ ਲਿਆ ਕੇ ਤੇਰੇ ਨਾਲ ਵਪਾਰ ਕਰਦੇ ਸਨ
IRVPA   ਤੇਰੇ ਵਿੱਚ ਕਾਰੀਗਰੀ ਬਹੁਤ ਸੀ, ਜਿਸ ਕਰਕੇ ਅਰਾਮੀ ਤੇਰੇ ਨਾਲ ਵਪਾਰ ਕਰਦੇ ਸਨ, ਉਹ ਪੰਨੇ ਅਤੇ ਬੈਂਗਣੀ ਰੰਗ ਤੇ ਕਸੀਦੇ ਦੇ ਕੱਪੜੇ, ਮਹੀਨ ਕਤਾਨ, ਮੂੰਗਾ ਅਤੇ ਲਾਲ ਲਿਆ ਕੇ ਤੇਰੇ ਨਾਲ ਵਪਾਰ ਕਰਦੇ ਸਨ।