Bible Language

Ezekiel 27:35 (LXXEN) English version of the Septuagint Bible

Versions

PAV   ਟਾਪੂਆਂ ਦੀ ਸਾਰੀ ਵੱਸੋਂ ਤੇਰੇ ਬਾਰੇ ਅਚਰਜ ਹੁੰਦੀ ਹੈ, ਅਤੇ ਉਨ੍ਹਾਂ ਦੇ ਪਾਤਸ਼ਾਹ ਬਹੁਤ ਡਰਦੇ ਹਨ, ਅਤੇ ਉਨ੍ਹਾਂ ਦਾ ਚਿਹਰਾ ਦੁਖੀ ਹੋ ਜਾਂਦਾ ਹੈ।
IRVPA   ਟਾਪੂਆਂ ਦੀ ਸਾਰੀ ਵੱਸੋਂ ਤੇਰੇ ਬਾਰੇ ਹੈਰਾਨ ਹੁੰਦੀ ਹੈ, ਉਹਨਾਂ ਦੇ ਰਾਜੇ ਬਹੁਤ ਡਰਦੇ ਹਨ ਅਤੇ ਉਹਨਾਂ ਦਾ ਚਿਹਰਾ ਦੁਖੀ ਹੋ ਜਾਂਦਾ ਹੈ।