Bible Language

Ezekiel 28:14 (LXXEN) English version of the Septuagint Bible

Versions

PAV   ਤੂੰ ਮਸਹ ਕੀਤਾ ਹੋਇਆ ਕਰੂਬੀ ਸੈਂ, ਜਿਹੜਾ ਢੱਕਦਾ ਸੀ, ਅਤੇ ਮੈਂ ਤੈਨੂੰ ਪਰਮੇਸ਼ੁਰ ਦੇ ਪਵਿੱਤ੍ਰ ਅਸਥਾਨ ਪਰਬਤ ਉੱਤੇ ਰੱਖਿਆ, ਤੂੰ ਉੱਥੇ ਅੱਗ ਵਾਲੇ ਪੱਥਰਾਂ ਦੇ ਵਿੱਚ ਤੁਰਦਾ ਫਿਰਦਾ ਸੈਂ।
IRVPA   ਤੂੰ ਮਸਹ ਕੀਤਾ ਹੋਇਆ ਕਰੂਬੀ ਸੀ, ਜਿਹੜਾ ਢੱਕਦਾ ਸੀ ਅਤੇ ਮੈਂ ਤੈਨੂੰ ਪਰਮੇਸ਼ੁਰ ਦੇ ਪਵਿੱਤਰ ਪਰਬਤ ਉੱਤੇ ਰੱਖਿਆ, ਤੂੰ ਉੱਥੇ ਅੱਗ ਵਾਲੇ ਪੱਥਰਾਂ ਵਿੱਚ ਤੁਰਦਾ ਫਿਰਦਾ ਸੀ।