Versions
PAV ਅਤੇ ਓਹ ਉਸ ਵਿੱਚ ਅਰਾਮ ਨਾਲ ਵੱਸਣਗੇ ਸਗੋਂ ਘਰ ਪਾਉਣਗੇ ਅਤੇ ਅੰਗੂਰ ਦੇ ਬਾਗ਼ ਲਾਉਣਗੇ ਅਤੇ ਅਰਾਮ ਨਾਲ ਵੱਸਣਗੇ। ਜਦੋਂ ਮੈਂ ਉਨ੍ਹਾਂ ਸਾਰਿਆਂ ਨੂੰ ਜੋ ਚੁਫੇਰਿਓਂ ਉਨ੍ਹਾਂ ਨੂੰ ਤੁੱਛ ਸਮਝਦੇ ਹਨ ਨਿਆਉਂ ਕਰਾਂਗਾ ਤਾਂ ਓਹ ਜਾਣਨਗੇ ਕਿ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ!।।
IRVPA ਉਹ ਉਸ ਵਿੱਚ ਸੁਰੱਖਿਅਤ ਵੱਸਣਗੇ ਸਗੋਂ ਘਰ ਪਾਉਣਗੇ, ਅੰਗੂਰ ਦੇ ਬਾਗ਼ ਲਾਉਣਗੇ ਅਤੇ ਅਰਾਮ ਨਾਲ ਵੱਸਣਗੇ। ਜਦੋਂ ਮੈਂ ਉਹਨਾਂ ਸਾਰਿਆਂ ਦਾ ਜੋ ਆਲੇ-ਦੁਆਲੇ ਤੋਂ ਉਹਨਾਂ ਨੂੰ ਤੁੱਛ ਸਮਝਦੇ ਸਨ, ਨਿਆਂ ਕਰਾਂਗਾ, ਤਾਂ ਉਹ ਜਾਣਨਗੇ ਕਿ ਮੈਂ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਹਾਂ। PE