Versions
PAV ਅਤੇ ਮੈਂ ਬਿਰਛਾਂ ਦੇ ਫਲਾਂ ਨੂੰ ਅਤੇ ਖੇਤ ਦੀ ਪੈਦਾਵਾਰ ਨੂੰ ਵਾਧਾ ਬ਼ਖ਼ਸ਼ਾਂਗਾ ਇੱਥੋਂ ਤੀਕ ਕਿ ਤੁਸੀਂ ਅੱਗੇ ਲਈ ਕੌਮਾਂ ਦੇ ਵਿੱਚ ਕਾਲ ਦੇ ਕਾਰਨ ਨਮੋਸ਼ੀ ਨਾ ਉਠਾਵੋਗੇ
IRVPA ਮੈਂ ਰੁੱਖਾਂ ਦੇ ਫਲਾਂ ਨੂੰ ਅਤੇ ਖੇਤ ਦੀ ਪੈਦਾਵਾਰ ਨੂੰ ਵਾਧਾ ਬਖ਼ਸ਼ਾਂਗਾ, ਇੱਥੋਂ ਤੱਕ ਕਿ ਤੁਸੀਂ ਅੱਗੇ ਲਈ ਕੌਮਾਂ ਦੇ ਵਿੱਚ ਕਾਲ ਦੇ ਕਾਰਨ ਨਮੋਸ਼ੀ ਨਾ ਉਠਾਵੋਗੇ।