Bible Language

Ezekiel 36:5 (LXXEN) English version of the Septuagint Bible

Versions

PAV   ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਨਿਸਚੇ ਮੈਂ ਆਪਣੀ ਅਣਖ ਦੀ ਅੱਗ ਵਿੱਚ ਕੌਮਾਂ ਦੇ ਬਕੀਏ ਦੇ ਅਤੇ ਸਾਰੇ ਅਦੋਮ ਦੇ ਵਿਰੁੱਧ ਬੋਲਿਆ ਹਾਂ ਜਿਨ੍ਹਾਂ ਨੇ ਆਪਣੇ ਸਾਰੇ ਦਿਲ ਦੇ ਅਨੰਦ ਨਾਲ ਅਤੇ ਜਾਨ ਦੇ ਵੈਰ ਨਾਲ ਆਪਣੇ ਆਪ ਨੂੰ ਮੇਰੀ ਧਰਤੀ ਦੇ ਕਬਜ਼ੇ ਲਈ ਠਹਿਰਾਇਆ ਭਈ ਉਹ ਨੂੰ ਲੁੱਟ ਦੇ ਸ਼ਿਕਾਰ ਲਈ ਕੱਢਣ
IRVPA   ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਜ਼ਰੂਰ ਮੈਂ ਆਪਣੀ ਅਣਖ ਦੀ ਅੱਗ ਵਿੱਚ ਕੌਮਾਂ ਦੇ ਬਚੇ ਹੋਏ ਲੋਕਾਂ ਦੇ ਅਤੇ ਸਾਰੇ ਅਦੋਮ ਦੇ ਵਿਰੁੱਧ ਬੋਲਿਆ ਹਾਂ, ਜਿਹਨਾਂ ਨੇ ਆਪਣੇ ਸਾਰੇ ਦਿਲ ਦੇ ਅਨੰਦ ਨਾਲ ਅਤੇ ਜਾਨ ਦੇ ਵੈਰ ਨਾਲ ਆਪਣੇ ਆਪ ਨੂੰ ਮੇਰੀ ਧਰਤੀ ਦੇ ਕਬਜ਼ੇ ਲਈ ਠਹਿਰਾਇਆ, ਭਈ ਉਹ ਨੂੰ ਲੁੱਟ ਦੇ ਸ਼ਿਕਾਰ ਲਈ ਕੱਢਣ।