Bible Language

Ezekiel 37:12 (LXXEN) English version of the Septuagint Bible

Versions

PAV   ਏਸ ਲਈ ਤੂੰ ਅਗੰਮ ਵਾਚ ਅਤੇ ਇਨ੍ਹਾਂ ਨੂੰ ਆਖ, ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਹੇ ਮੇਰੇ ਲੋਕੇ, ਵੇਖੋ! ਮੈਂ ਤੁਹਾਡੀਆਂ ਕਬਰਾਂ ਨੂੰ ਖੋਲ੍ਹਾਂਗਾ ਅਤੇ ਤੁਹਾਨੂੰ ਉਨ੍ਹਾਂ ਵਿੱਚੋਂ ਬਾਹਰ ਕੱਢਾਂਗਾ ਅਤੇ ਇਸਰਾਏਲ ਦੀ ਭੂਮੀ ਵਿੱਚ ਲਿਆਵਾਂਗਾ
IRVPA   ਇਸ ਲਈ ਤੂੰ ਭਵਿੱਖਬਾਣੀ ਕਰ ਅਤੇ ਇਹਨਾਂ ਨੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਮੇਰੇ ਲੋਕੋ, ਵੇਖੋ! ਮੈਂ ਤੁਹਾਡੀਆਂ ਕਬਰਾਂ ਨੂੰ ਖੋਲ੍ਹਾਂਗਾ ਅਤੇ ਤੁਹਾਨੂੰ ਉਹਨਾਂ ਵਿੱਚੋਂ ਬਾਹਰ ਕੱਢਾਂਗਾ ਅਤੇ ਇਸਰਾਏਲ ਦੀ ਭੂਮੀ ਵਿੱਚ ਲਿਆਵਾਂਗਾ।