Bible Language

Ezekiel 37:9 (LXXEN) English version of the Septuagint Bible

Versions

PAV   ਤਦ ਉਹ ਨੇ ਮੈਨੂੰ ਆਖਿਆ ਕਿ ਆਤਮਾ ਲਈ ਅਗੰਮ ਵਾਚ, ਹੇ ਆਦਮੀ ਦੇ ਪੁੱਤ੍ਰ, ਅਗੰਮ ਵਾਚ! ਤੂੰ ਆਤਮਾ ਨੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਹੇ ਆਤਮਾ, ਤੁਸੀਂ ਚੁਫੇਰਿਆਂ ਦੀਆਂ ਹਵਾਵਾਂ ਤੋਂ ਆਓ ਅਤੇ ਵੱਢਿਆਂ ਹੋਇਆਂ ਵਿੱਚ ਆਤਮਾ ਪਾਓ ਕਿ ਜੀਉਂਦੀਆਂ ਹੋ ਜਾਣ
IRVPA   ਤਦ ਉਹ ਨੇ ਮੈਨੂੰ ਆਖਿਆ ਕਿ ਸਾਹ ਲਈ ਭਵਿੱਖਬਾਣੀ ਕਰ, ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ! ਤੂੰ ਸਾਹ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਸਾਹ, ਤੁਸੀਂ ਚਾਰੇ ਪਾਸੇ ਦੀਆਂ ਹਵਾਵਾਂ ਤੋਂ ਆਓ ਅਤੇ ਵੱਢਿਆਂ ਹੋਇਆਂ ਵਿੱਚ ਸਾਹ ਪਾਓ, ਤਾਂ ਕਿ ਉਹ ਜੀਉਂਦੀਆਂ ਹੋ ਜਾਣ।