Bible Language

Ezekiel 45:1 (LXXEN) English version of the Septuagint Bible

Versions

PAV   ਜਦੋਂ ਤੁਸੀਂ ਗੁਣੇ ਪਾ ਕੇ ਦੇਸ ਨੂੰ ਵਿਰਸੇ ਦੇ ਲਈ ਵੰਡੋ ਤਾਂ ਉਸ ਦੇਸ ਵਿੱਚੋਂ ਇੱਕ ਪਵਿੱਤ੍ਰ ਭਾਗ ਯਹੋਵਾਹ ਲਈ ਭੇਟਾ ਚੜ੍ਹਾਉਣਾ। ਓਹ ਦੀ ਲੰਮਾਈ ਪੰਜੀ ਹਜ਼ਾਰ ਅਤੇ ਚੁੜਾਈ ਦਸ ਹਜ਼ਾਰ ਕਾਨੇ ਹੋਵੇਗੀ ਅਤੇ ਉਹ ਆਪਣੇ ਆਲੇ ਦੁਆਲੇ ਦੀਆਂ ਸਾਰੀਆਂ ਹੱਦਾਂ ਵਿੱਚ ਪਵਿੱਤ੍ਰ ਹੋਵੇਗਾ
IRVPA   {ਦੇਸ ਦੀ ਭੂਮੀ ਦੇ ਵਿੱਚ ਪਰਮੇਸ਼ੁਰ ਦਾ ਭਾਗ} PS ਜਦੋਂ ਤੁਸੀਂ ਪਰਚੀਆਂ ਪਾ ਕੇ ਦੇਸ ਨੂੰ ਵਿਰਸੇ ਦੇ ਲਈ ਵੰਡੋ, ਤਾਂ ਉਸ ਦੇਸ ਵਿੱਚੋਂ ਇੱਕ ਪਵਿੱਤਰ ਭਾਗ ਯਹੋਵਾਹ ਲਈ ਭੇਟ ਚੜ੍ਹਾਉਣਾ। ਉਹ ਦੀ ਲੰਬਾਈ ਪੱਚੀ ਹਜ਼ਾਰ ਅਤੇ ਚੌੜਾਈ ਦਸ ਹਜ਼ਾਰ ਕਾਨੇ ਹੋਵੇਗੀ ਅਤੇ ਉਹ ਆਪਣੇ ਆਲੇ-ਦੁਆਲੇ ਦੀਆਂ ਸਾਰੀਆਂ ਹੱਦਾਂ ਵਿੱਚ ਪਵਿੱਤਰ ਹੋਵੇਗਾ।