Bible Language

Ezekiel 47:9 (LXXEN) English version of the Septuagint Bible

Versions

PAV   ਅਤੇ ਐਉਂ ਹੋਵੇਗਾ ਕਿ ਜਿੱਥੇ ਇਹ ਨਾਲੇ ਜਾਣਗੇ ਹਰੇਕ ਜਲਜੰਤੂ ਜੋ ਬਹੁਤ ਸਾਰੇ ਹਨ ਜੀਉਂਦਾ ਰਹੇਗਾ ਅਤੇ ਮੱਛੀਆਂ ਦਾ ਬਹੁਤ ਵਾਧਾ ਹੋਵੇਗਾ ਕਿਉਂ ਜੋ ਇਹ ਪਾਣੀ ਉੱਥੇ ਪੁੱਜਿਆ ਅਤੇ ਉਹ ਤਾਜ਼ਾ ਹੋ ਗਿਆ। ਸੋ ਜਿੱਥੇ ਕਿੱਥੇ ਏਹ ਨਾਲੇ ਪੁੱਜਣਗੇ ਜੀਵਨ ਬਖ਼ਸ਼ਣਗੇ
IRVPA   ਅਜਿਹਾ ਹੋਵੇਗਾ ਕਿ ਜਿੱਥੇ ਇਹ ਨਾਲੇ ਜਾਣਗੇ ਹਰੇਕ ਜਲ ਜੰਤੂ ਜੋ ਬਹੁਤ ਸਾਰੇ ਹਨ, ਜੀਉਂਦਾ ਰਹੇਗਾ ਅਤੇ ਮੱਛੀਆਂ ਦਾ ਬਹੁਤ ਵਾਧਾ ਹੋਵੇਗਾ, ਕਿਉਂ ਜੋ ਇਹ ਪਾਣੀ ਉੱਥੇ ਪਹੁੰਚਿਆ ਅਤੇ ਉਹ ਤਾਜ਼ਾ ਹੋ ਗਿਆ। ਸੋ ਜਿੱਥੇ ਕਿਤੇ ਇਹ ਨਾਲੇ ਪਹੁੰਚਣਗੇ ਜੀਵਨ ਬਖ਼ਸ਼ਣਗੇ।