Bible Language

Ezekiel 8:12 (LXXEN) English version of the Septuagint Bible

Versions

PAV   ਤਦ ਉਸ ਨੇ ਮੈਨੂੰ ਆਖਿਆ, ਹੇ ਆਦਮੀ ਦੇ ਪੁੱਤ੍ਰ! ਕੀ ਤੂੰ ਵੇਖਿਆ ਕਿ ਇਸਰਾਏਲ ਦੇ ਘਰਾਣੇ ਦੇ ਬਜ਼ੁਰਗ ਅਨ੍ਹੇਰੇ ਵਿੱਚ ਅਰਥਾਤ ਆਪਣੀ ਆਪਣੀ ਚਿਤ੍ਰਕਾਰੀ ਵਾਲੀ ਕੋਠੜੀ ਵਿੱਚ ਕੀ ਕਰਦੇ ਹਨॽ ਕਿਉਂ ਜੋ ਓਹ ਆਖਦੇ ਹਨ ਕਿ ਯਹੋਵਾਹ ਸਾਨੂੰ ਨਹੀਂ ਵੇਖਦਾ, ਯਹੋਵਾਹ ਨੇ ਦੇਸ ਨੂੰ ਛੱਡ ਦਿੱਤਾ ਹੈ
IRVPA   ਤਦ ਉਸ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ! ਕੀ ਤੂੰ ਵੇਖਿਆ ਕਿ ਇਸਰਾਏਲ ਦੇ ਘਰਾਣੇ ਦੇ ਬਜ਼ੁਰਗ ਹਨ੍ਹੇਰੇ ਵਿੱਚ ਅਰਥਾਤ ਆਪਣੀ-ਆਪਣੀ ਚਿੱਤਰਕਾਰੀ ਵਾਲੀ ਕੋਠੜੀ ਵਿੱਚ ਕੀ ਕਰਦੇ ਹਨ? ਕਿਉਂ ਜੋ ਉਹ ਆਖਦੇ ਹਨ ਕਿ ਯਹੋਵਾਹ ਸਾਨੂੰ ਨਹੀਂ ਵੇਖਦਾ, ਯਹੋਵਾਹ ਨੇ ਦੇਸ ਨੂੰ ਛੱਡ ਦਿੱਤਾ ਹੈ।