Bible Language

Ezra 3:6 (LXXEN) English version of the Septuagint Bible

Versions

PAV   ਸੱਤਵੇਂ ਮਹੀਨੇ ਦੇ ਪਹਿਲੇ ਦਿਨ ਤੋਂ ਓਹ ਯਹੋਵਾਹ ਨੂੰ ਹੋਮ ਬਲੀਆਂ ਚੜ੍ਹਾਉਣ ਲੱਗੇ ਪਰ ਯਹੋਵਾਹ ਦੀ ਹੈਕਲ ਦੀ ਨੀਉਂ ਅਜੇ ਰੱਖੀ ਨਹੀਂ ਗਈ ਸੀ
IRVPA   ਸੱਤਵੇਂ ਮਹੀਨੇ ਦੇ ਪਹਿਲੇ ਦਿਨ ਤੋਂ, ਉਹ ਯਹੋਵਾਹ ਨੂੰ ਹੋਮ ਬਲੀਆਂ ਚੜ੍ਹਾਉਣ ਲੱਗੇ ਪਰ ਯਹੋਵਾਹ ਦੇ ਭਵਨ ਦੀ ਨੀਂਹ ਹੁਣ ਤੱਕ ਨਹੀਂ ਰੱਖੀ ਗਈ ਸੀ।