Bible Language

Genesis 14:15 (LXXEN) English version of the Septuagint Bible

Versions

PAV   ਅਤੇ ਉਸ ਨੇ ਅਰ ਉਸ ਦੇ ਟਹਿਲੂਆਂ ਨੇ ਜੱਥੇ ਬਣਾਕੇ ਰਾਤ ਨੂੰ ਉਨ੍ਹਾਂ ਨੂੰ ਮਾਰਿਆ ਅਤੇ ਹੋਬਾਹ ਤੀਕਰ ਜਿਹੜਾ ਦਮਿਸਕ ਦੇ ਖੱਬੇ ਪਾਸੇ ਹੈ ਉਨ੍ਹਾਂ ਦਾ ਪਿੱਛਾ ਕੀਤਾ
IRVPA   ਉਸ ਨੇ ਆਪਣੇ ਜੁਆਨਾਂ ਦੇ ਜੱਥੇ ਬਣਾਏ ਅਤੇ ਰਾਤ ਨੂੰ ਉਨ੍ਹਾਂ ਉੱਤੇ ਹਮਲਾ ਕਰਕੇ ਉਹਨਾਂ ਨੂੰ ਮਾਰਿਆ, ਅਤੇ ਹੋਬਾਹ ਤੱਕ ਜਿਹੜਾ ਦੰਮਿਸ਼ਕ ਦੇ ਉੱਤਰ ਵੱਲ ਹੈ, ਉਨ੍ਹਾਂ ਦਾ ਪਿੱਛਾ ਕੀਤਾ।