Bible Language

Genesis 14:5 (LXXEN) English version of the Septuagint Bible

Versions

PAV   ਅਤੇ ਚੌਧਵੇਂ ਵਰਹੇ ਕਦਾਰਲਾਓਮਰ ਅਰ ਓਹ ਰਾਜੇ ਜੋ ਉਹ ਦੇ ਨਾਲ ਸਨ ਆਏ ਅਤੇ ਉਨ੍ਹਾਂ ਨੇ ਰਫਾਈਆਂ ਨੂੰ ਅਸਤਰੋਥ ਕਰਨਇਮ ਵਿੱਚ ਅਰ ਜ਼ੂਜ਼ੀਆਂ ਨੂੰ ਹਾਮ ਵਿੱਚ ਅਰ ਏਮੀਆਂ ਨੂੰ ਸਾਵੇਹ ਕਿਰਯਾਤਇਮ ਵਿੱਚ
IRVPA   ਚੌਧਵੇਂ ਸਾਲ ਵਿੱਚ ਕਦਾਰਲਾਓਮਰ ਅਤੇ ਉਹ ਰਾਜੇ ਜੋ ਉਹ ਦੇ ਨਾਲ ਆਏ ਸਨ, ਅਤੇ ਉਨ੍ਹਾਂ ਨੇ ਰਫ਼ਾਈਆਂ ਨੂੰ, ਅਸਤਰੋਥ-ਕਰਨਇਮ ਵਿੱਚ ਅਤੇ ਜ਼ੂਜ਼ੀਆਂ ਨੂੰ ਹਾਮ ਵਿੱਚ, ਅਤੇ ਏਮੀਆਂ ਨੂੰ ਸਾਵੇਹ ਕਿਰਯਾਤਾਇਮ ਵਿੱਚ,