Versions
PAV ਸ਼ਾਇਤ ਉਸ ਨਗਰ ਵਿੱਚ ਪੰਜਾਹ ਧਰਮੀ ਹੋਣ। ਕੀ ਤੂੰ ਜ਼ਰੂਰ ਉਸ ਥਾਂ ਨੂੰ ਮਿਟਾ ਦੇਵੇਂਗਾ ਅਰ ਉਹ ਨੂੰ ਉਨ੍ਹਾਂ ਪੰਜਾਹਾਂ ਧਰਮੀਆਂ ਦੇ ਕਾਰਨ ਜੋ ਉਸ ਵਿੱਚ ਹਨ ਛੱਡ ਨਾ ਦੇਵੇਂਗਾ?
IRVPA ਸ਼ਾਇਦ ਉਸ ਨਗਰ ਵਿੱਚ ਪੰਜਾਹ ਧਰਮੀ ਹੋਣ। ਕੀ ਤੂੰ ਜ਼ਰੂਰ ਉਸ ਥਾਂ ਨੂੰ ਮਿਟਾ ਦੇਵੇਂਗਾ ਅਤੇ ਉਨ੍ਹਾਂ ਪੰਜਾਹਾਂ ਧਰਮੀਆਂ ਦੇ ਕਾਰਨ ਜੋ ਉਸ ਵਿੱਚ ਹਨ, ਛੱਡ ਨਾ ਦੇਵੇਂਗਾ?