Versions
PAV ਫੇਰ ਉਸ ਨੇ ਆਖਿਆ, ਵੇਖ ਮੈਂ ਪ੍ਰਭੁ ਨਾਲ ਗੱਲ ਕਰਨ ਦੀ ਦਿਲੇਰੀ ਕੀਤੀ ਹੈ । ਸ਼ਾਇਤ ਉੱਥੇ ਵੀਹ ਲੱਭਣ। ਉਸ ਨੇ ਆਖਿਆ, ਮੈਂ ਉਨ੍ਹਾਂ ਵੀਹਾਂ ਦੇ ਕਾਰਨ ਨਸ਼ਟ ਨਹੀਂ ਕਰਾਂਗਾ
IRVPA ਫੇਰ ਉਸ ਨੇ ਆਖਿਆ, ਵੇਖ ਮੈਂ ਪ੍ਰਭੂ ਨਾਲ ਗੱਲ ਕਰਨ ਦੀ ਦਲੇਰੀ ਕੀਤੀ ਹੈ। ਸ਼ਾਇਦ ਉੱਥੇ ਵੀਹ ਲੱਭਣ। ਉਸ ਨੇ ਆਖਿਆ, ਮੈਂ ਉਨ੍ਹਾਂ ਵੀਹਾਂ ਦੇ ਕਾਰਨ ਵੀ ਨਸ਼ਟ ਨਹੀਂ ਕਰਾਂਗਾ।