Bible Language

Genesis 19:9 (LXXEN) English version of the Septuagint Bible

Versions

PAV   ਪਰ ਉਨ੍ਹਾਂ ਨੇ ਆਖਿਆ,ਪਿਛਾਹਾਂ ਹੱਟ ਜਾਹ ਅਤੇ ਉਨ੍ਹਾਂ ਨੇ ਏਹ ਵੀ ਆਖਿਆ ਏਹ ਵੱਸਣ ਲਈ ਆਇਆ ਸੀ ਹੁਣ ਨਿਆਈ ਬਣ ਬੈਠਾ ਹੈ। ਅਸੀਂ ਤੇਰੇ ਨਾਲ ਉਨ੍ਹਾਂ ਨਾਲੋਂ ਵੱਧ ਬੁਰਿਆਈ ਕਰਾਂਗੇ। ਫੇਰ ਉਨ੍ਹਾਂ ਨੇ ਉਸ ਮਨੁੱਖ ਲੂਤ ਨੂੰ ਬਹੁਤ ਤੰਗ ਕੀਤਾ ਅਰ ਬੂਹੇ ਭੰਨਣ ਲਈ ਨੇੜੇ ਢੁੱਕੇ
IRVPA   ਪਰ ਉਨ੍ਹਾਂ ਨੇ ਆਖਿਆ, ਪਿੱਛੇ ਹੱਟ ਜਾ, ਉਨ੍ਹਾਂ ਨੇ ਇਹ ਵੀ ਆਖਿਆ ਇਹ ਪਰਦੇਸੀ ਹੋ ਕੇ ਵੱਸਣ ਲਈ ਆਇਆ ਸੀ, ਹੁਣ ਨਿਆਈਂ ਬਣ ਬੈਠਾ ਹੈ। ਅਸੀਂ ਤੇਰੇ ਨਾਲ ਉਨ੍ਹਾਂ ਨਾਲੋਂ ਵੱਧ ਬੁਰਿਆਈ ਕਰਾਂਗੇ। ਫੇਰ ਉਨ੍ਹਾਂ ਨੇ ਲੂਤ ਨੂੰ ਬਹੁਤ ਤੰਗ ਕੀਤਾ ਅਤੇ ਦਰਵਾਜ਼ੇ ਨੂੰ ਭੰਨਣ ਲਈ ਨੇੜੇ ਆਏ।