Bible Language

Genesis 20:2 (LXXEN) English version of the Septuagint Bible

Versions

PAV   ਅਤੇ ਅਬਰਾਹਾਮ ਨੇ ਸਾਰਾਹ ਆਪਣੀ ਪਤਨੀ ਦੇ ਵਿਖੇ ਆਖਿਆ ਭਈ ਏਹ ਮੇਰੀ ਭੈਣ ਹੈ ਸੋ ਅਬੀਮਲਕ ਗਰਾਰ ਦੇ ਰਾਜਾ ਨੇ ਆਦਮੀ ਘੱਲ ਕੇ ਸਾਰਾਹ ਨੂੰ ਮੰਗਵਾ ਲਿਆ
IRVPA   ਅਬਰਾਹਾਮ ਨੇ ਆਪਣੀ ਪਤਨੀ ਸਾਰਾਹ ਦੇ ਵਿਖੇ ਆਖਿਆ, ਇਹ ਮੇਰੀ ਭੈਣ ਹੈ, ਇਸ ਲਈ ਗਰਾਰ ਦੇ ਰਾਜਾ ਅਬੀਮਲਕ ਨੇ ਆਦਮੀ ਭੇਜ ਕੇ ਸਾਰਾਹ ਨੂੰ ਬੁਲਾ ਲਿਆ।