Bible Language

Genesis 25:9 (LXXEN) English version of the Septuagint Bible

Versions

PAV   ਤਾਂ ਉਸ ਦੇ ਪੁੱਤ੍ਰਾਂ ਇਸਹਾਕ ਅਰ ਇਸਮਾਏਲ ਨੇ ਉਸ ਨੂੰ ਮਕਫੇਲਾਹ ਦੀ ਗੁਫਾ ਵਿੱਚ ਹਿੱਤੀ ਸ਼ੋਹਰ ਦੇ ਪੁੱਤ੍ਰ ਅਫਰੋਨ ਦੀ ਪੈਲੀ ਵਿੱਚ ਜਿਹੜਾ ਮਮਰੇ ਦੇ ਸਾਹਮਣੇ ਹੈ ਦੱਬ ਦਿੱਤਾ
IRVPA   ਤਦ ਉਸ ਦੇ ਪੁੱਤਰਾਂ ਇਸਹਾਕ ਅਤੇ ਇਸਮਾਏਲ ਨੇ ਉਸ ਨੂੰ ਮਕਫ਼ੇਲਾਹ ਦੀ ਗੁਫ਼ਾ ਵਿੱਚ, ਜੋ ਹਿੱਤੀ ਸੋਹਰ ਦੇ ਪੁੱਤਰ ਅਫ਼ਰੋਨ ਦੀ ਪੈਲੀ ਵਿੱਚ ਹੈ, ਜਿਹੜਾ ਮਮਰੇ ਦੇ ਸਾਹਮਣੇ ਹੈ, ਦੱਬ ਦਿੱਤਾ।