Bible Language

Genesis 31:32 (LXXEN) English version of the Septuagint Bible

Versions

PAV   ਜਿਹਦੇ ਕੋਲ ਤੂੰ ਆਪਣੇ ਦੇਵਤਿਆਂ ਨੂੰ ਪਾਵੇਂਗਾ ਉਹ ਜੀਉਂਦਾ ਨਾ ਰਹੇਗਾ। ਸਾਡੇ ਭਰਾਵਾਂ ਦੇ ਸਾਹਮਣੇ ਜਾਚ ਲੈ ਅਰ ਜੋ ਕੁਝ ਤੇਰਾ ਮੇਰੇ ਕੋਲੋਂ ਨਿੱਕਲੇ ਲੈ ਲੈ ਪਰ ਯਾਕੂਬ ਨਹੀਂ ਜਾਣਦਾ ਸੀ ਕਿ ਰਾਖੇਲ ਨੇ ਉਨ੍ਹਾਂ ਨੂੰ ਚੁਰਾਇਆ ਹੈ
IRVPA   ਜਿਹ ਦੇ ਕੋਲ ਤੂੰ ਆਪਣੇ ਦੇਵਤਿਆਂ ਨੂੰ ਪਾਵੇਂਗਾ ਉਹ ਜੀਉਂਦਾ ਨਾ ਰਹੇਗਾ। ਸਾਡੇ ਭਰਾਵਾਂ ਦੇ ਸਾਹਮਣੇ ਲੱਭ ਲੈ ਅਤੇ ਜੋ ਕੁਝ ਤੇਰਾ ਮੇਰੇ ਕੋਲੋਂ ਨਿੱਕਲੇ ਲੈ ਲੈ, ਪਰ ਯਾਕੂਬ ਨਹੀਂ ਜਾਣਦਾ ਸੀ ਕਿ ਰਾਖ਼ੇਲ ਨੇ ਉਨ੍ਹਾਂ ਨੂੰ ਚੁਰਾਇਆ ਹੈ।