Bible Language

Genesis 38:12 (LXXEN) English version of the Septuagint Bible

Versions

PAV   ਜਾਂ ਬਹੁਤ ਦਿਨ ਹੋਏ ਤਾਂ ਸ਼ੂਆ ਦੀ ਧੀ ਯਹੂਦਾਹ ਦੀ ਤੀਵੀਂ ਮਰ ਗਈ ਜਦ ਯਹੂਦਾਹ ਨੂੰ ਸ਼ਾਂਤ ਹੋਈ ਤਾਂ ਉਹ ਆਪਣੀਆਂ ਭੇਡਾਂ ਦੀ ਉੱਨ ਕਤਰਨ ਵਾਲਿਆਂ ਕੋਲ ਆਪਣੇ ਸੱਜਣ ਹੀਰਾਹ ਅਦੂਲਾਮੀ ਦੇ ਸੰਗ ਤਿਮਨਾਥ ਨੂੰ ਗਿਆ
IRVPA   ਜਦ ਬਹੁਤ ਦਿਨ ਹੋਏ ਤਾਂ ਸ਼ੂਆ ਦੀ ਧੀ, ਯਹੂਦਾਹ ਦੀ ਪਤਨੀ ਮਰ ਗਈ ਜਦ ਯਹੂਦਾਹ ਸੋਗ ਦੇ ਦਿਨਾਂ ਤੋਂ ਬਾਅਦ, ਉਹ ਆਪਣੀਆਂ ਭੇਡਾਂ ਦੀ ਉੱਨ ਕਤਰਨ ਵਾਲਿਆਂ ਕੋਲ ਆਪਣੇ ਮਿੱਤਰ ਹੀਰਾਹ ਅਦੂਲਾਮੀ ਦੇ ਸੰਗ ਤਿਮਨਾਹ ਨੂੰ ਗਿਆ।