Bible Language

Genesis 38:24 (LXXEN) English version of the Septuagint Bible

Versions

PAV   ਤਾਂ ਐਉਂ ਹੋਇਆ ਕਿ ਜਦ ਤਿੰਨਕੁ ਮਹੀਨੇ ਹੋ ਗਏ ਤਾਂ ਯਹੂਦਾਹ ਨੂੰ ਦੱਸਿਆ ਗਿਆ ਕਿ ਤੇਰੀ ਨੂੰਹ ਤਾਮਾਰ ਨੇ ਯਾਰੀ ਕੀਤੀ ਹੈ ਅਰ ਵੇਖ ਉਹ ਨੂੰ ਯਾਰੀ ਦਾ ਗਰਭ ਵੀ ਹੈ ਤਾਂ ਯਹੂਦਾਹ ਨੇ ਆਖਿਆ ਉਹ ਨੂੰ ਬਾਹਰ ਕੱਢ ਲਿਆਓ ਤਾਂਜੋ ਉਹ ਸਾੜ ਦਿੱਤੀ ਜਾਵੇ
IRVPA   ਤਦ ਅਜਿਹਾ ਹੋਇਆ ਕਿ ਜਦ ਲੱਗਭੱਗ ਤਿੰਨ ਮਹੀਨੇ ਹੋ ਗਏ ਤਾਂ ਯਹੂਦਾਹ ਨੂੰ ਦੱਸਿਆ ਗਿਆ ਕਿ ਤੇਰੀ ਨੂੰਹ ਤਾਮਾਰ ਨੇ ਵਿਭਚਾਰ ਕੀਤਾ ਅਤੇ ਵੇਖ ਉਹ ਗਰਭਵਤੀ ਵੀ ਹੈ ਤਾਂ ਯਹੂਦਾਹ ਨੇ ਆਖਿਆ ਉਹ ਨੂੰ ਬਾਹਰ ਕੱਢ ਲਿਆਓ ਤਾਂ ਜੋ ਉਹ ਸਾੜ ਦਿੱਤੀ ਜਾਵੇ।