Bible Language

Genesis 39:14 (LXXEN) English version of the Septuagint Bible

Versions

PAV   ਤਾਂ ਉਸ ਨੇ ਆਪਣੇ ਘਰ ਦੇ ਮਨੁੱਖਾਂ ਨੂੰ ਬੁਲਾਇਆ ਅਰ ਉਨ੍ਹਾਂ ਨੂੰ ਆਖਿਆ, ਵੇਖੋ ਉਹ ਇੱਕ ਇਬਰਾਨੀ ਨੂੰ ਸਾਡੇ ਕੋਲ ਲੈ ਆਇਆ ਹੈ ਜਿਹੜਾ ਸਾਨੂੰ ਠੱਠੇ ਕਰੇ। ਉਹ ਮੇਰੇਕੋਲ ਅੰਦਰ ਆਇਆ ਤਾਂਜੋ ਉਹ ਮੇਰੇ ਨਾਲ ਲੇਟੇ ਤਾਂ ਮੈਂ ਵੱਡੀ ਅਵਾਜ਼ ਨਾਲ ਬੋਲ ਪਈ
IRVPA   ਤਾਂ ਉਸ ਨੇ ਆਪਣੇ ਘਰ ਦੇ ਮਨੁੱਖਾਂ ਨੂੰ ਬੁਲਾਇਆ ਅਤੇ ਉਨ੍ਹਾਂ ਨੂੰ ਆਖਿਆ, ਵੇਖੋ, ਉਹ ਇੱਕ ਇਬਰਾਨੀ ਨੂੰ ਸਾਡੇ ਕੋਲ ਲੈ ਆਇਆ ਹੈ ਜਿਹੜਾ ਸਾਡਾ ਨਿਰਾਦਰ ਕਰੇ। ਉਹ ਮੇਰੇ ਕੋਲ ਅੰਦਰ ਆਇਆ ਤਾਂ ਜੋ ਉਹ ਮੇਰੇ ਨਾਲ ਲੇਟੇ ਪਰ ਮੈਂ ਉੱਚੀ ਅਵਾਜ਼ ਨਾਲ ਬੋਲ ਪਈ।