Bible Language

Genesis 39:5 (LXXEN) English version of the Septuagint Bible

Versions

PAV   ਐਉਂ ਹੋਇਆ ਕਿ ਜਿਸ ਵੇਲੇ ਤੋਂ ਉਸ ਨੇ ਉਹ ਨੂੰ ਆਪਣੇ ਘਰ ਦਾ ਅਰ ਆਪਣੀਆਂ ਸਭ ਚੀਜ਼ਾਂ ਦਾ ਮੁਖਤਿਆਰ ਬਣਾ ਦਿੱਤਾ ਯਹੋਵਾਹ ਨੇ ਉਸ ਮਿਸਰੀ ਦੇ ਘਰ ਉੱਤੇ ਯੂਸੁਫ਼ ਦੇ ਕਾਰਨ ਬਰਕਤ ਬਖ਼ਸ਼ੀ ਅਤੇ ਯਹੋਵਾਹ ਦੀ ਬਰਕਤ ਉਸ ਦੀਆਂ ਸਭ ਚੀਜ਼ਾਂ ਉੱਤੇ ਹੋਈ ਭਾਂਵੇ ਓਹ ਘਰ ਵਿੱਚ ਸਨ ਭਾਂਵੇ ਖੇਤ ਵਿੱਚ
IRVPA   ਅਜਿਹਾ ਹੋਇਆ ਕਿ ਜਿਸ ਵੇਲੇ ਤੋਂ ਉਸ ਨੇ ਉਹ ਨੂੰ ਆਪਣੇ ਘਰ ਦਾ ਅਤੇ ਆਪਣੀਆਂ ਸਭ ਚੀਜ਼ਾਂ ਦਾ ਮੁਖ਼ਤਿਆਰ ਬਣਾ ਦਿੱਤਾ, ਯਹੋਵਾਹ ਨੇ ਉਸ ਮਿਸਰੀ ਦੇ ਘਰ ਉੱਤੇ ਯੂਸੁਫ਼ ਦੇ ਕਾਰਨ ਬਹੁਤ ਬਰਕਤ ਦਿੱਤੀ ਅਤੇ ਯਹੋਵਾਹ ਦੀ ਬਰਕਤ ਉਸ ਦੀਆਂ ਸਭ ਚੀਜ਼ਾਂ ਉੱਤੇ ਹੋਈ, ਭਾਵੇਂ ਉਹ ਘਰ ਵਿੱਚ ਸਨ ਭਾਵੇਂ ਖੇਤ ਵਿੱਚ।