Bible Language

Genesis 43:16 (LXXEN) English version of the Septuagint Bible

Versions

PAV   ਜਦ ਯੂਸੁਫ਼ ਨੇ ਉਨ੍ਹਾਂ ਦੇ ਨਾਲ ਬਿਨਯਾਮੀਨ ਨੂੰ ਵੇਖਿਆ ਤਾਂ ਉਸ ਨੇ ਘਰ ਦੇ ਮੁਖ਼ਤਿਆਰ ਨੂੰ ਆਖਿਆ ਕਿ ਇਨ੍ਹਾਂ ਮਨੁੱਖਾਂ ਨੂੰ ਘਰ ਲੈ ਜਾਹ ਅਰ ਜਾਨਵਰ ਮਾਰ ਕੇ ਤਿਆਰ ਕਰ ਕਿਉਂ ਜੋ ਏਹ ਮਨੁੱਖ ਮੇਰੇ ਨਾਲ ਦੋਪਹਰ ਨੂੰ ਖਾਣਗੇ
IRVPA   ਜਦੋਂ ਯੂਸੁਫ਼ ਨੇ ਉਨ੍ਹਾਂ ਦੇ ਨਾਲ ਬਿਨਯਾਮੀਨ ਨੂੰ ਵੇਖਿਆ ਤਾਂ ਉਸ ਨੇ ਘਰ ਦੇ ਅਧਿਕਾਰੀ ਨੂੰ ਆਖਿਆ ਕਿ ਇਨ੍ਹਾਂ ਮਨੁੱਖਾਂ ਨੂੰ ਘਰ ਲੈ ਜਾ ਅਤੇ ਪਸ਼ੂ ਮਾਰ ਕੇ ਭੋਜਨ ਤਿਆਰ ਕਰ ਕਿਉਂ ਜੋ ਇਹ ਮਨੁੱਖ ਦੁਪਹਿਰ ਨੂੰ ਮੇਰੇ ਨਾਲ ਭੋਜਨ ਖਾਣਗੇ।