Bible Language

Habakkuk 3:16 (LXXEN) English version of the Septuagint Bible

Versions

PAV   ਮੈਂ ਸੁਣਿਆ ਅਤੇ ਮੇਰਾ ਕਾਲਜਾ ਕੰਬਣ ਲੱਗਾ, ਉਸ ਅਵਾਜ਼ ਤੋਂ ਮੇਰੀਆਂ ਬੁੱਲ੍ਹੀਆਂ ਥਰਥਰਾਈਆਂ, ਵਿਸਾਂਧ ਮੇਰੀਆਂ ਹੱਡੀਆਂ ਵਿੱਚ ਆਈ, ਮੈਂ ਆਪਣੇ ਥਾਂ ਤੇ ਕੰਬਦਾ ਹਾਂ, ਕਿਉਂ ਜੋ ਮੈਂ ਅਰਾਮ ਨਾਲ ਬਿਪਤਾ ਦੇ ਦਿਨ ਨੂੰ ਤੱਕਾਗਾਂ, ਭਈ ਉਹ ਓਹਨਾਂ ਲੋਕਾਂ ਉੱਤੇ ਆਵੇ, ਜੋ ਸਾਡੇ ਉੱਤੇ ਚੜ੍ਹਾਈ ਕਰਦੇ ਹਨ।।
IRVPA   ਮੈਂ ਸੁਣਿਆ ਅਤੇ ਮੇਰਾ ਕਾਲਜਾ ਕੰਬਣ ਲੱਗਾ,
ਉਸ ਦੀ ਅਵਾਜ਼ ਤੋਂ ਮੇਰੇ ਬੁੱਲ੍ਹ ਥਰਥਰਾ ਗਏ,
ਮੇਰੀਆਂ ਹੱਡੀਆਂ ਸੜਨ ਲੱਗੀਆਂ,
ਮੈਂ ਆਪਣੇ ਸਥਾਨ ਤੇ ਖੜ੍ਹਾ-ਖੜ੍ਹਾ ਕੰਬਣ ਲੱਗਾ,
ਇਸ ਲਈ ਮੈਂ ਅਰਾਮ ਨਾਲ ਬਿਪਤਾ ਦੇ ਦਿਨ ਨੂੰ ਉਡੀਕਾਂਗਾ,
ਜੋ ਉਹ ਉਹਨਾਂ ਲੋਕਾਂ ਉੱਤੇ ਆਵੇ, ਜੋ ਸਾਡੇ ਉੱਤੇ ਚੜ੍ਹਾਈ ਕਰਦੇ ਹਨ।