Bible Language

Hebrews 2:18 (LXXEN) English version of the Septuagint Bible

Versions

PAV   ਕਿਉਂਕਿ ਜਦੋਂ ਉਸ ਨੇ ਆਪ ਹੀ ਪਰਤਾਵੇ ਵਿੱਚ ਪੈ ਕੇ ਦੁਖ ਝੱਲਿਆ ਤਾਂ ਉਹ ਓਹਨਾਂ ਦੀ ਜਿਹੜੇ ਪਰਤਾਵੇ ਵਿੱਚ ਪੈਂਦੇ ਹਨ ਸਹਾਇਤਾ ਕਰ ਸੱਕਦਾ ਹੈ।।
ERVPA   ਅਤੇ ਹੁਣ ਯਿਸੂ ਉਨਹਆਂ ਲੋਕਾਂ ਦੀ ਸਹਾਇਤਾ ਕਰ ਸਕਦਾ ਹੈ ਜੋ ਭਰਮਾਏ ਗਏ ਹਨ। ਯਿਸੂ ਇਹ ਲਈ ਸਹਾਇਤਾ ਕਰ ਸਕਣ ਦੇ ਯੋਗ ਹੈ ਕਿਉਂ ਜੋ ਉਹ ਤਸੀਹਿਆਂ ਰਾਹੀਂ ਗੁਜਰਿਆ ਅਤੇ ਭਰਮਾਇਆ ਗਿਆ ਸੀ।
IRVPA   ਕਿਉਂਕਿ ਜਦੋਂ ਉਸ ਨੇ ਆਪ ਹੀ ਪਰਤਾਵੇ ਵਿੱਚ ਪੈ ਕੇ ਦੁੱਖ ਝੱਲਿਆ ਤਾਂ ਉਹ ਉਹਨਾਂ ਦੀ ਜਿਹੜੇ ਪਰਤਾਵੇ ਵਿੱਚ ਪੈਂਦੇ ਹਨ, ਸਹਾਇਤਾ ਕਰ ਸਕਦਾ ਹੈ। PE