Bible Language

Hebrews 7 (LXXEN) English version of the Septuagint Bible

Versions

PAV   ਅਤੇ ਇਹ ਮਲਕਿਸਿਦਕ ਸਾਲੇਮ ਦਾ ਰਾਜਾ ਅਤੇ ਅੱਤ ਮਹਾਨ ਦਾ ਜਾਜਕ ਜਿਹੜਾ ਅਬਰਾਹਾਮ ਨੂੰ ਜਿਸ ਵੇਲੇ ਉਹ ਰਾਜਿਆਂ ਨੂੰ ਵੱਢ ਕੇ ਮੁੜਿਆ ਆਉਂਦਾ ਸੀ ਮਿਲਿਆ ਅਤੇ ਉਹ ਨੂੰ ਅਸੀਸ ਦਿੱਤੀ
ERVPA   ਮਲਕਿਸਿਦਕ ਸਲੇਮ ਦਾ ਰਾਜਾ ਸੀ ਅਤੇ ਸਭ ਤੋਂ ਉੱਚੇ ਪਰਮੇਸ਼ੁਰ ਦਾ ਜਾਜਕ ਸੀ। ਜਦੋਂ ਅਬਰਾਹਾਮ ਰਾਜਿਆਂ ਨੂੰ ਹਰਾ ਕੇ ਵਾਪਸ ਪਰਤ ਰਿਹਾ ਸੀ ਤਾਂ ਮਲਿਕਸਿਦਕ ਨੇ ਅਬਰਾਹਾਮ ਨੂੰ ਮਿਲਿਆ। ਉਸ ਦਿਨ ਮਲਕਿਸਿਦਕ ਨੇ ਅਬਰਾਹਾਮ ਨੂੰ ਅਸੀਸ ਦਿੱਤੀ।
IRVPA   {ਮਲਕਿਸਿਦਕ ਜਾਜਕ} PS ਅਤੇ ਇਹ ਮਲਕਿਸਿਦਕ ਸਾਲੇਮ ਦਾ ਰਾਜਾ ਅਤੇ ਅੱਤ ਮਹਾਨ ਪਰਮੇਸ਼ੁਰ ਦਾ ਜਾਜਕ ਜਿਹੜਾ ਅਬਰਾਹਾਮ ਨੂੰ ਜਿਸ ਵੇਲੇ ਉਹ ਰਾਜਿਆਂ ਨੂੰ ਵੱਢ ਕੇ ਮੁੜਿਆ ਆਉਂਦਾ ਸੀ ਮਿਲਿਆ ਅਤੇ ਉਹ ਨੂੰ ਅਸੀਸ ਦਿੱਤੀ।