Bible Language

Hosea 4:12 (LXXEN) English version of the Septuagint Bible

Versions

PAV   ਮੇਰੀ ਪਰਜਾ ਆਪਣੀ ਲੱਕੜੀ ਤੋਂ ਪੁੱਛਦੀ ਹੈ, ਅਤੇ ਓਹਨਾਂ ਦਾ ਲੱਠ ਓਹਨਾਂ ਨੂੰ ਦੱਸਦਾ ਹੈ, ਜ਼ਨਾਹ ਦੀ ਰੂਹ ਨੇ ਓਹਨਾਂ ਨੂੰ ਭੁਲਾਇਆ ਹੋਇਆ ਹੈ, ਓਹ ਆਪਣੇ ਪਰਮੇਸ਼ੁਰ ਦੇ ਅਧੀਨ ਹੋਣ ਤੋਂ ਜਾ ਕੇ ਜ਼ਨਾਹ ਕਰਦੇ ਹਨ।
IRVPA   ਮੇਰੀ ਪਰਜਾ ਆਪਣੀ ਲੱਕੜੀ ਤੋਂ ਪੁੱਛਦੀ ਹੈ,
ਅਤੇ ਉਹਨਾਂ ਦੀ ਸੋਟੀ ਉਹਨਾਂ ਨੂੰ ਦੱਸਦੀ ਹੈ,
ਵਿਭਚਾਰ ਦੀ ਰੂਹ ਨੇ ਉਹਨਾਂ ਨੂੰ ਭਟਕਾਇਆ ਹੋਇਆ ਹੈ,
ਉਹ ਆਪਣੇ ਪਰਮੇਸ਼ੁਰ ਦੀ ਅਧੀਨਤਾਈ ਵਿੱਚੋਂ ਬਾਹਰ ਜਾ ਕੇ ਵਿਭਚਾਰ ਕਰਦੇ ਹਨ।