Bible Language

Hosea 4:6 (LXXEN) English version of the Septuagint Bible

Versions

PAV   ਮੇਰੀ ਪਰਜਾ ਗਿਆਨ ਬਹੂਣੀ ਨਾਸ ਹੁੰਦੀ ਹੈ, - ਕਿਉਂ ਜੋ ਤੈਂ ਗਿਆਨ ਨੂੰ ਰੱਦ ਕੀਤਾ, ਮੈਂ ਤੈਨੂੰ ਆਪਣਾ ਜਾਜਕ ਹੋਣ ਤੋਂ ਰੱਦ ਕਰਾਂਗਾ, ਤੂੰ ਆਪਣੇ ਪਰਮੇਸ਼ੁਰ ਦੀ ਬਿਵਸਥਾ ਨੂੰ ਭੁੱਲ ਗਿਆ, ਸੋ ਮੈਂ ਵੀ ਤੇਰੇ ਬੱਚਿਆਂ ਨੂੰ ਭੁੱਲ ਜਾਵਾਂਗਾ।।
IRVPA   ਮੇਰੀ ਪਰਜਾ ਗਿਆਨ ਤੋਂ ਬਿਨ੍ਹਾਂ ਨਾਸ ਹੁੰਦੀ ਹੈ, -
ਕਿਉਂ ਜੋ ਤੂੰ ਗਿਆਨ ਨੂੰ ਰੱਦ ਕੀਤਾ,
ਮੈਂ ਤੈਨੂੰ ਆਪਣਾ ਜਾਜਕ ਹੋਣ ਤੋਂ ਰੱਦ ਕਰਾਂਗਾ,
ਤੂੰ ਆਪਣੇ ਪਰਮੇਸ਼ੁਰ ਦੀ ਬਿਵਸਥਾ ਨੂੰ ਭੁੱਲ ਗਿਆ,
ਸੋ ਮੈਂ ਵੀ ਤੇਰੇ ਬੱਚਿਆਂ ਨੂੰ ਭੁੱਲ ਜਾਂਵਾਂਗਾ।