Bible Language

Isaiah 15:5 (LXXEN) English version of the Septuagint Bible

Versions

PAV   ਮੇਰਾ ਦਿਲ ਮੋਆਬ ਲਈ ਚਿੱਲਾਉਂਦਾ ਹੈ, ਉਹ ਦੇ ਭਗੌੜੇ ਸੋਆਰ ਤੀਕ, ਅਗਲਥ-ਸ਼ਲੀਸ਼ੀਯਾਹ ਤੀਕ ਭੱਜੇ ਜਾਂਦੇ ਹਨ, ਓਹ ਤਾਂ ਲੂਹੀਥ ਦੀ ਚੜ੍ਹਾਈ ਉੱਤੇ ਰੋਂਦੇ ਜਾਂਦੇ ਹਨ, ਓਹ ਤਾਂ ਹੋਰੋਨਇਮ ਦੇ ਰਾਹ ਉੱਤੇ, ਨਸ਼ਟ ਹੋਣ ਦੀ ਚਿੱਲਾਹਟ ਮਚਾ ਰਹੇ ਹਨ।
IRVPA   ਮੇਰਾ ਦਿਲ ਮੋਆਬ ਲਈ ਦੁਹਾਈ ਦਿੰਦਾ ਹੈ, ਉਹ ਦੇ ਭਗੌੜੇ ਸੋਆਰ ਤੱਕ ਅਤੇ ਅਗਲਥ-ਸ਼ਲੀਸ਼ੀਯਾਹ ਤੱਕ ਭੱਜੇ ਜਾਂਦੇ ਹਨ, ਉਹ ਤਾਂ ਲੂਹੀਥ ਸਥਾਨ ਦੀ ਚੜ੍ਹਾਈ ਉੱਤੇ ਰੋਂਦੇ ਜਾਂਦੇ ਹਨ, ਉਹ ਤਾਂ ਹੋਰੋਨਇਮ ਸ਼ਹਿਰ ਦੇ ਰਾਹ ਉੱਤੇ, ਨਸ਼ਟ ਹੋਣ ਦੇ ਕਾਰਨ ਵਿਰਲਾਪ ਕਰਦੇ ਹਨ।