Bible Language

Isaiah 16:10 (LXXEN) English version of the Septuagint Bible

Versions

PAV   ਅਨੰਦ ਅਤੇ ਖੁਸ਼ੀ ਫਲਦਾਰ ਪੈਲੀ ਵਿੱਚੋਂ ਲੈ ਲਈ ਗਈ, ਅੰਗੂਰੀ ਬਾਗਾਂ ਵਿੱਚ ਨਾ ਜੈਕਾਰੇ ਨਾ ਲਲਕਾਰੇ ਹੋਣਗੇ, ਕੋਈ ਲਤਾੜਨ ਵਾਲਾ ਚੁਬੱਚਿਆਂ ਵਿੱਚ ਰਸ ਨਹੀਂ ਲੜਾਤੇਗਾ, ਮੈਂ ਲਤਾੜੂਆਂ ਦਾ ਸ਼ਬਦ ਬੰਦ ਕਰ ਛੱਡਿਆ ਹੈ।
IRVPA   ਅਨੰਦ ਅਤੇ ਖੁਸ਼ੀ ਫਲਦਾਰ ਪੈਲੀ ਵਿੱਚੋਂ ਲੈ ਲਈ ਗਈ, ਅੰਗੂਰੀ ਬਾਗ਼ਾਂ ਵਿੱਚ ਜੈਕਾਰੇ ਨਾ ਲਲਕਾਰੇ ਜਾਣਗੇ, ਕੋਈ ਲਤਾੜਨ ਵਾਲਾ ਹੌਦਾਂ ਵਿੱਚ ਰਸ ਨਹੀਂ ਲਤਾੜੇਗਾ, ਮੈਂ ਲਤਾੜੂਆਂ ਦਾ ਸ਼ਬਦ ਬੰਦ ਕਰ ਛੱਡਿਆ ਹੈ।