Bible Language

Isaiah 16:6 (LXXEN) English version of the Septuagint Bible

Versions

PAV   ਅਸਾਂ ਮੋਆਬ ਦਾ ਹੰਕਾਰ ਸੁਣਿਆ, ਕਿ ਉਹ ਅੱਤ ਹੰਕਾਰੀ ਹੈ, ਉਹ ਦਾ ਘੁਮੰਡ ਅਤੇ ਉਹ ਦਾ ਹੰਕਾਰ, ਉਹ ਦੀ ਤੁੰਦੀ, - ਉਹ ਦੀਆਂ ਗੱਪਾਂ ਕੁਝ ਵੀ ਨਹੀਂ।।
IRVPA   ਅਸੀਂ ਮੋਆਬ ਦੇ ਹੰਕਾਰ ਦੇ ਵਿਖੇ ਸੁਣਿਆ, ਕਿ ਉਹ ਅੱਤ ਹੰਕਾਰੀ ਹੈ, ਅਤੇ ਉਹ ਦੇ ਘਮੰਡ, ਉਹ ਦੇ ਹੰਕਾਰ, ਅਤੇ ਉਹ ਦੇ ਅੱਖੜਪਣ ਵਿਖੇ ਵੀ, - ਪਰ ਉਹ ਦੀਆਂ ਗੱਪਾਂ ਕੁਝ ਵੀ ਨਹੀਂ ਹਨ।