Bible Language

Isaiah 19:1 (LXXEN) English version of the Septuagint Bible

Versions

PAV   ਮਿਸਰ ਲਈ ਅਗੰਮ ਵਾਕ, - ਵੇਖੋ, ਯਹੋਵਾਹ ਉੱਡਦੇ ਬੱਦਲ ਉੱਤੇ ਸਵਾਰ ਹੋਕੇ ਮਿਸਰ ਨੂੰ ਲਗਾ ਆਉਂਦਾ ਹੈ, ਮਿਸਰ ਦੇ ਬੁੱਤ ਉਹ ਦੇ ਹਜ਼ੂਰ ਕੰਬ ਉੱਠਣਗੇ, ਅਤੇ ਮਿਸਰੀਆਂ ਦਾ ਦਿਲ ਉਨ੍ਹਾਂ ਦੇ ਵਿੱਚੋ ਵਿੱਚ ਢਲ ਜਾਵੇਗਾ।
IRVPA   {ਪਰਮੇਸ਼ੁਰ ਮਿਸਰ ਨੂੰ ਸਜ਼ਾ ਦੇਵੇਗਾ} PS ਮਿਸਰ ਦੇਸ ਦੇ ਵਿਖੇ ਅਗੰਮ ਵਾਕ l ਵੇਖੋ, ਯਹੋਵਾਹ ਉੱਡਦੇ ਬੱਦਲ ਉੱਤੇ ਸਵਾਰ ਹੋ ਕੇ ਮਿਸਰ ਨੂੰ ਆਉਂਦਾ ਹੈ, ਮਿਸਰ ਦੇ ਬੁੱਤ ਉਹ ਦੇ ਹਜ਼ੂਰ ਕੰਬ ਉੱਠਣਗੇ, ਅਤੇ ਮਿਸਰੀਆਂ ਦਾ ਦਿਲ ਉਨ੍ਹਾਂ ਦੇ ਅੰਦਰ ਢੱਲ਼ ਜਾਵੇਗਾ।