Bible Language

Isaiah 33:19 (LXXEN) English version of the Septuagint Bible

Versions

PAV   ਤੂੰ ਫੇਰ ਓਹਨਾਂ ਮਗਰੂਰ ਲੋਕਾਂ ਨੂੰ ਨਾ ਵੇਖੇਂਗਾ, ਇੱਕ ਘਿੱਚ ਮਿੱਚ ਬੋਲੀ ਦੇ ਲੋਕ ਜਿਨ੍ਹਾਂ ਦੀ ਤੂੰ ਸੁਣ ਨਹੀਂ ਸੱਕਦਾ, ਥਥਲੀ ਜ਼ਬਾਨ ਵਾਲੇ ਜਿਨ੍ਹਾਂ ਦੀ ਸਮਝ ਨਹੀਂ ਆਉਂਦੀ।
IRVPA   ਤੂੰ ਫੇਰ ਉਹਨਾਂ ਘਮੰਡੀ ਲੋਕਾਂ ਨੂੰ ਨਾ ਵੇਖੇਂਗਾ, ਅਰਥਾਤ ਇੱਕ ਗੁੱਝੀ ਬੋਲੀ ਦੇ ਲੋਕ ਜਿਨ੍ਹਾਂ ਦੀ ਤੂੰ ਸਮਝ ਨਹੀਂ ਸਕਦਾ, ਅਤੇ ਓਪਰੀ ਬੋਲੀ ਵਾਲੇ ਜਿਨ੍ਹਾਂ ਨੂੰ ਤੂੰ ਬੁੱਝ ਨਹੀਂ ਸਕਦਾ।