Versions
PAV ਉੱਥੇ ਇੱਕ ਸ਼ਾਹੀ ਰਾਹ ਹੋਵੇਗਾ, ਅਤੇ ਉਹ ਰਾਹ ਪਵਿੱਤ੍ਰ ਰਾਹ ਕਹਾਵੇਗਾ, ਕੋਈ ਅਸ਼ੁੱਧ ਉਹ ਦੇ ਉੱਤੋਂ ਦੀ ਨਹੀਂ ਲੰਘੇਗਾ, ਉਹ ਛੁਡਾਏ ਹੋਇਆਂ ਦੇ ਲਈ ਹੋਵੇਗਾ। ਰਾਹੀਂ ਭਾਵੇਂ ਮੂਰਖ ਹੋਣ ਕੁਰਾਹੇ ਨਾ ਪੈਣਗੇ।
IRVPA ਉੱਥੇ ਇੱਕ ਸ਼ਾਹੀ ਮਾਰਗ ਹੋਵੇਗਾ, ਅਤੇ ਉਹ ਮਾਰਗ “ਪਵਿੱਤਰ ਮਾਰਗ” ਕਹਾਵੇਗਾ, ਕੋਈ ਅਸ਼ੁੱਧ ਉਹ ਦੇ ਉੱਤੋਂ ਦੀ ਨਹੀਂ ਲੰਘੇਗਾ, ਉਹ ਮਾਰਗ ਛੁਡਾਏ ਹੋਇਆਂ ਦੇ ਲਈ ਹੋਵੇਗਾ। ਉਸ ਉੱਤੇ ਚੱਲਣ ਵਾਲੇ ਭਾਵੇਂ ਮੂਰਖ ਹੋਣ, ਤਾਂ ਵੀ ਕੁਰਾਹੇ ਨਾ ਪੈਣਗੇ।