Bible Language

Isaiah 36:10 (LXXEN) English version of the Septuagint Bible

Versions

PAV   ਭਲਾ, ਮੈਂ ਯਹੋਵਾਹ ਤੋਂ ਬਾਹਰਾ ਹੋਕੇ ਏਸ ਦੇਸ ਉੱਤੇ ਨਾਸ ਕਰਨ ਲਈ ਚੜ੍ਹਾਈ ਕੀਤੀ ਹੈ? ਯਹੋਵਾਹ ਨੇ ਆਪੇ ਮੈਨੂੰ ਆਖਿਆ, ਏਸ ਦੇਸ ਉੱਤੇ ਚੜ੍ਹਾਈ ਕਰ ਕੇ ਏਸ ਨੂੰ ਨਾਸ ਕਰ ਦੇਹ!।।
IRVPA   ਫੇਰ ਭਲਾ, ਮੈਂ ਯਹੋਵਾਹ ਦੇ ਬਿਨ੍ਹਾਂ ਹੀ ਇਸ ਦੇਸ ਨੂੰ ਨਾਸ ਕਰਨ ਲਈ ਚੜ੍ਹਾਈ ਕੀਤੀ ਹੈ? ਯਹੋਵਾਹ ਨੇ ਆਪ ਮੈਨੂੰ ਆਖਿਆ, ਇਸ ਦੇਸ ਉੱਤੇ ਚੜ੍ਹਾਈ ਕਰ ਕੇ ਇਸ ਨੂੰ ਨਾਸ ਕਰ ਦੇ! PEPS