Bible Language

Isaiah 38:3 (LXXEN) English version of the Septuagint Bible

Versions

PAV   ਅਤੇ ਆਖਿਆ, ਹੇ ਯਹੋਵਾਹ, ਚੇਤੇ ਕਰੀਂ ਕਿ ਮੈਂ ਕਿਵੇਂ ਤੇਰੇ ਹਜ਼ੂਰ ਵਫ਼ਾਦਾਰੀ ਨਾਲ ਅਰ ਪੂਰੇ ਦਿਲ ਨਾਲ ਚੱਲਦਾ ਰਿਹਾ ਹਾਂ ਅਤੇ ਜੋ ਤੇਰੀ ਨਿਗਾਹ ਵਿੱਚ ਭਲਾ ਸੀ ਉਹੋ ਮੈਂ ਕੀਤਾ ਹੈ। ਤਾਂ ਹਿਜ਼ਕੀਯਾਹ ਭੁੱਬਾਂ ਮਾਰ ਮਾਰ ਕੇ ਰੋਇਆ
IRVPA   ਅਤੇ ਆਖਿਆ, ਹੇ ਯਹੋਵਾਹ, ਯਾਦ ਕਰੀਂ ਕਿ ਮੈਂ ਕਿਵੇਂ ਤੇਰੇ ਹਜ਼ੂਰ ਵਫ਼ਾਦਾਰੀ ਅਤੇ ਦਿਲ ਦੀ ਖਰਿਆਈ ਨਾਲ ਚੱਲਦਾ ਰਿਹਾ ਹਾਂ ਅਤੇ ਜੋ ਤੇਰੀ ਨਿਗਾਹ ਵਿੱਚ ਭਲਾ ਹੈ ਉਹੋ ਮੈਂ ਕੀਤਾ ਹੈ। ਤਦ ਹਿਜ਼ਕੀਯਾਹ ਭੁੱਬਾਂ ਮਾਰ-ਮਾਰ ਕੇ ਰੋਇਆ।