Bible Language

Isaiah 51:20 (LXXEN) English version of the Septuagint Bible

Versions

PAV   ਤੇਰੇ ਪੁੱਤ੍ਰ ਬੇਹੋਸ਼ ਹੋ ਗਏ, ਓਹ ਸਾਰੀਆਂ ਗਲੀਆਂ ਦੇ ਸਿਰਿਆਂ ਉੱਤੇ ਲੇਟੇ ਪਏ ਹਨ, ਜਿਵੇਂ ਹਰਨ ਜਾਲ ਵਿੱਚ, ਓਹ ਯਹੋਵਾਹ ਦੇ ਗੁੱਸੇ ਨਾਲ, ਤੇਰੇ ਪਰਮੇਸ਼ੁਰ ਦੀ ਝਿੜਕ ਨਾਲ ਭਰੇ ਹੋਏ ਹਨ।।
IRVPA   ਤੇਰੇ ਪੁੱਤਰ ਬੇਹੋਸ਼ ਹੋ ਗਏ, ਉਹ ਸਾਰੀਆਂ ਗਲੀਆਂ ਦੇ ਸਿਰਿਆਂ ਉੱਤੇ ਡਿੱਗੇ ਪਏ ਹਨ, ਜਿਵੇਂ ਹਿਰਨ ਜਾਲ਼ ਵਿੱਚ, ਉਹ ਯਹੋਵਾਹ ਦੇ ਗੁੱਸੇ ਨਾਲ, ਤੇਰੇ ਪਰਮੇਸ਼ੁਰ ਦੀ ਝਿੜਕ ਨਾਲ ਭਰੇ ਹੋਏ ਹਨ। PEPS