Bible Language

Isaiah 59:5 (LXXEN) English version of the Septuagint Bible

Versions

PAV   ਓਹ ਨਾਗ ਦੇ ਆਂਡੇ ਸੇਉਂਦੇ ਹਨ, ਓਹ ਮਕੜੀ ਦਾ ਜਾਲਾ ਤਣਦੇ ਹਨ, ਜੋ ਓਹਨਾਂ ਦੇ ਆਂਡਿਆਂ ਵਿੱਚੋਂ ਖਾਵੇ ਸੋ ਮਰ ਜਾਵੇਗਾ, ਅਤੇ ਜਿਹੜਾ ਤੋੜਿਆ ਜਾਵੇ ਉਸ ਤੋਂ ਫਨੀਅਰ ਨਿੱਕਲੇਗਾ।
IRVPA   ਉਹ ਨਾਗ ਦੇ ਆਂਡੇ ਸੇਉਂਦੇ ਹਨ ਅਤੇ ਮੱਕੜੀ ਦਾ ਜਾਲਾ ਉਣਦੇ ਹਨ, ਜੋ ਕੋਈ ਉਹਨਾਂ ਦੇ ਆਂਡਿਆਂ ਵਿੱਚੋਂ ਖਾਵੇ ਉਹ ਮਰ ਜਾਵੇਗਾ, ਅਤੇ ਜਿਹੜਾ ਤੋੜਿਆ ਜਾਵੇ ਉਸ ਤੋਂ ਫਨੀਅਰ ਸੱਪ ਨਿੱਕਲਦਾ ਹੈ।