Bible Language

Isaiah 60:13 (LXXEN) English version of the Septuagint Bible

Versions

PAV   ਲਬਾਨੋਨ ਦੀ ਸ਼ਾਨ ਤੇਰੇ ਕੋਲ ਆਵੇਗੀ, ਸਰੂ, ਚੀਲ੍ਹ ਅਤੇ ਚਨਾਰ ਇਕੱਠੇ, ਭਈ ਓਹ ਮੇਰੇ ਪਵਿੱਤ੍ਰ ਅਸਥਾਨ ਨੂੰ ਸਜ਼ਾਉਣ, ਇਉਂ ਮੈਂ ਆਪਣੇ ਪੈਰਾਂ ਦੇ ਅਸਥਾਨ ਨੂੰ ਸ਼ਾਨਦਾਰ ਬਣਾਵਾਂਗਾ।।
IRVPA   ਲਬਾਨੋਨ ਦੀ ਸ਼ਾਨ ਤੇਰੇ ਕੋਲ ਆਵੇਗੀ ਅਰਥਾਤ ਸਰੂ, ਚੀਲ ਅਤੇ ਚਨਾਰ ਤੇਰੇ ਕੋਲ ਇਕੱਠੇ ਕੀਤੇ ਜਾਣਗੇ ਤਾਂ ਜੋ ਉਹ ਮੇਰੇ ਪਵਿੱਤਰ ਸਥਾਨ ਨੂੰ ਸਜਾਉਣ, ਇਸ ਤਰ੍ਹਾਂ ਮੈਂ ਆਪਣੇ ਪੈਰਾਂ ਦੇ ਸਥਾਨ ਨੂੰ ਸ਼ਾਨਦਾਰ ਬਣਾਵਾਂਗਾ।