Bible Language

Isaiah 60:6 (LXXEN) English version of the Septuagint Bible

Versions

PAV   ਬਹੁਤ ਸਾਰੇ ਊਠ ਤੈਨੂੰ ਢਕ ਲੈਣਗੇ, ਮਿਦਯਾਨ ਅਤੇ ਏਫਾਹ ਦੇ ਜੁਆਨ ਊਠ, ਸਾਰੇ ਸ਼ਬਾ ਤੋਂ ਆਉਣਗੇ, ਉਹ ਸੋਨਾ ਅਤੇ ਲੋਬਾਨ ਚੁੱਕਣਗੇ, ਅਤੇ ਯਹੋਵਾਹ ਦੀ ਉਸਤਤ ਦਾ ਪਰਚਾਰ ਕਰਨਗੇ।
IRVPA   ਊਠਾਂ ਦੇ ਝੁੰਡ ਤੇਰੇ ਦੇਸ ਨੂੰ ਭਰ ਦੇਣਗੇ, ਮਿਦਯਾਨ ਅਤੇ ਏਫਾਹ ਦੇਸ ਦੇ ਜੁਆਨ ਊਠ, ਸ਼ਬਾ ਦੇਸ ਤੋਂ ਸਾਰੇ ਲੋਕ ਆਉਣਗੇ, ਅਤੇ ਸੋਨਾ ਅਤੇ ਲੁਬਾਨ ਲਿਆਉਣਗੇ ਅਤੇ ਯਹੋਵਾਹ ਦੀ ਉਸਤਤ ਦਾ ਪਰਚਾਰ ਕਰਨਗੇ।