Bible Language

Isaiah 64:7 (LXXEN) English version of the Septuagint Bible

Versions

PAV   ਕੋਈ ਤੇਰਾ ਨਾਮ ਨਹੀਂ ਲੈਂਦਾ, ਨਾ ਕੋਈ ਆਪ ਨੂੰ ਉਕਸਾਉਂਦਾ ਭਈ ਤੈਨੂੰ ਫੜ ਰੱਖੇ, ਕਿਉਂ ਜੋ ਤੈਂ ਆਪਣਾ ਮੂੰਹ ਸਾਥੋਂ ਲੁਕਾ ਲਿਆ, ਅਤੇ ਸਾਡੀਆਂ ਬਦੀਆਂ ਦੇ ਰਾਹੀਂ ਸਾਨੂੰ ਪਿਘਲਾ ਦਿੱਤਾ।।
IRVPA   ਕੋਈ ਤੇਰਾ ਨਾਮ ਨਹੀਂ ਪੁਕਾਰਦਾ, ਨਾ ਕੋਈ ਯਤਨ ਕਰਦਾ ਹੈ ਕਿ ਤੈਨੂੰ ਫੜ੍ਹ ਕੇ ਰੱਖੇ, ਕਿਉਂ ਜੋ ਤੂੰ ਆਪਣਾ ਮੂੰਹ ਸਾਡੇ ਕੋਲੋਂ ਲੁਕਾ ਲਿਆ, ਅਤੇ ਸਾਨੂੰ ਸਾਡੀਆਂ ਬਦੀਆਂ ਦੇ ਹੱਥ ਛੱਡ ਦਿੱਤਾ। PEPS