Bible Language

Isaiah 65:1 (LXXEN) English version of the Septuagint Bible

Versions

PAV   ਓਹਨਾਂ ਤੋਂ ਜੋ ਮੈਥੋਂ ਪੁੱਛਦੇ ਨਹੀਂ, ਮੈਂ ਆਪ ਨੂੰ ਭਾਲਣ ਦਿੱਤਾ, ਓਹਨਾਂ ਤੋਂ ਜੋ ਮੈਨੂੰ ਢੁੰਡਦੇ ਨਹੀਂ ਮੈਂ ਆਪ ਨੂੰ ਲੱਭਣ ਦਿੱਤਾ, ਮੈਂ ਆਖਿਆ, ਮੈਂ ਹੈਗਾ, ਹੈਗਾਂ ਹਾਂ, ਇੱਕ ਕੌਮ ਨੂੰ ਵੀ ਜੋ ਮੇਰਾ ਨਾਮ ਨਹੀਂ ਲੈਂਦੀ।
IRVPA   {ਵਿਦਰੋਹੀਆਂ ਨੂੰ ਸਜ਼ਾ} PS ਜੋ ਮੈਨੂੰ ਪੁੱਛਦੇ ਨਹੀਂ ਸਨ, ਮੈਂ ਆਪਣੇ ਆਪ ਨੂੰ ਉਨ੍ਹਾਂ ਉੱਤੇ ਪਰਗਟ ਕੀਤਾ, ਜੋ ਮੈਨੂੰ ਭਾਲਦੇ ਨਹੀਂ ਸਨ, ਉਨ੍ਹਾਂ ਨੇ ਮੈਨੂੰ ਲੱਭ ਲਿਆ, ਇੱਕ ਕੌਮ ਨੂੰ ਵੀ ਜੋ ਮੇਰਾ ਨਾਮ ਨਹੀਂ ਲੈਂਦੀ ਸੀ, ਉਸ ਨੂੰ ਮੈਂ ਆਖਿਆ, “ਵੇਖੋ, ਮੈਂ ਹਾਂ, ਮੈਂ ਹਾਂ।”