Bible Language

Isaiah 8:19 (LXXEN) English version of the Septuagint Bible

Versions

PAV   ਜਦ ਓਹ ਤੁਹਾਨੂੰ ਆਖਣ ਭਈ ਭੂਤ ਮਿੱਤ੍ਰਾਂ ਨੂੰ ਅਤੇ ਦਿਓ-ਯਾਰਾਂ ਨੂੰ ਜਿਹੜੇ ਸੂਰ ਸੂਰ ਤੇ ਬੁੜ ਬੁੜ ਕਰਦੇ ਹਨ ਪੁੱਛੋ, - ਭਲਾ, ਲੋਕ ਆਪਣੇ ਪਰਮੇਸ਼ੁਰ ਨੂੰ ਨਾ ਪੁੱਛਣ? ਕੀ ਜੀਉਂਦਿਆਂ ਦੇ ਲਈ ਮੁਰਦਿਆਂ ਨੂੰ ਪੁੱਛੀਦਾ ਹੈ?
IRVPA   ਜਦ ਲੋਕ ਤੁਹਾਨੂੰ ਆਖਣ ਕਿ ਆਓ ਭੂਤਾਂ ਨੂੰ ਕੱਢਣ ਵਾਲਿਆਂ ਜਾਂ ਜਿੰਨ੍ਹ ਤੋਂ ਪੁੱਛਾਂ ਲੈਣ ਵਾਲਿਆਂ ਤੋਂ ਪੁੱਛੋ, ਜਿਹੜੇ ਘੁਸਰ-ਮੁਸਰ ਅਤੇ ਬੁੜ-ਬੁੜ ਕਰਦੇ ਹਨ, ਤਦ ਤੁਸੀਂ ਇਹ ਉੱਤਰ ਦੇਣਾ - ਭਲਾ, ਲੋਕ ਆਪਣੇ ਪਰਮੇਸ਼ੁਰ ਨੂੰ ਨਾ ਪੁੱਛਣ? ਕੀ ਜੀਉਂਦਿਆਂ ਦੇ ਲਈ ਮੁਰਦਿਆਂ ਨੂੰ ਪੁੱਛਣਾ ਚਾਹੀਦਾ ਹੈ?